ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ cover art

ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ

View show details

Summary

ਪਾਕਿਸਤਾਨੀ ਸਟਾਰ ਅਥਲੀਟ ਅਰਸ਼ਦ ਨਦੀਮ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਐਥਲੈਟਿਕਸ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਪਾਕਿਸਤਾਨੀ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ ਹੁਣ ਉਹ 90 ਮੀਟਰ ਦੀ ਦੂਰੀ ਪਾਰ ਕਰਨ ਵਾਲਾ ਪਹਿਲਾ ਦੱਖਣੀ ਏਸ਼ੀਆਈ ਖਿਡਾਰੀ ਹੈ। ਪਾਕਿਸਤਾਨ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ
adbl_web_anon_alc_button_suppression_c
No reviews yet
In the spirit of reconciliation, Audible acknowledges the Traditional Custodians of country throughout Australia and their connections to land, sea and community. We pay our respect to their elders past and present and extend that respect to all Aboriginal and Torres Strait Islander peoples today.