First Nations languages: A tapestry of culture and identity - ਮੂਲ ਵਸੀਆਂ ਦੀਆਂ ਭਾਸ਼ਾਵਾਂ: ਸਭਿਆਚਾਰ ਅਤੇ ਪਹਿਚਾਣ ਦਾ ਇੱਕ ਤਾਣਾਬਾਣਾ cover art

First Nations languages: A tapestry of culture and identity - ਮੂਲ ਵਸੀਆਂ ਦੀਆਂ ਭਾਸ਼ਾਵਾਂ: ਸਭਿਆਚਾਰ ਅਤੇ ਪਹਿਚਾਣ ਦਾ ਇੱਕ ਤਾਣਾਬਾਣਾ

First Nations languages: A tapestry of culture and identity - ਮੂਲ ਵਸੀਆਂ ਦੀਆਂ ਭਾਸ਼ਾਵਾਂ: ਸਭਿਆਚਾਰ ਅਤੇ ਪਹਿਚਾਣ ਦਾ ਇੱਕ ਤਾਣਾਬਾਣਾ

Listen for free

View show details

About this listen

Anyone new to Australia can appreciate how important it is to keep your mother tongue alive. Language is integral to your culture and Australia's Indigenous languages are no different, connecting people to land and ancestral knowledge. They reflect the diversity of Australia’s First Nations peoples. More than 100 First Nations languages are currently spoken across Australia. Some are spoken by only a handful of people, and most are in danger of being lost forever. But many are being revitalised. In today’s episode of Australia Explained we explore the diversity and reawakening of Australia’s First languages. - ਆਸਟ੍ਰੇਲੀਆ ਵਿੱਚ ਨਵਾਂ ਆਇਆ ਕੋਈ ਵੀ ਵਿਅਕਤੀ ਇਹ ਸਮਝ ਸਕਦਾ ਹੈ ਕਿ ਆਪਣੀ ਮਾਂ-ਬੋਲੀ ਨੂੰ ਜਿਊਂਦਾ ਰੱਖਣਾ ਕਿੰਨਾ ਮਹੱਤਵਪੂਰਨ ਹੈ। ਭਾਸ਼ਾ ਤੁਹਾਡੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹੈ ਅਤੇ ਆਸਟ੍ਰੇਲੀਆ ਦੀਆਂ ਮੂਲ ਭਾਸ਼ਾਵਾਂ ਵੀ ਇਸ ਤੋਂ ਅਲੱਗ ਨਹੀਂ ਹਨ, ਜੋ ਲੋਕਾਂ ਨੂੰ ਜ਼ਮੀਨ ਅਤੇ ਪੁਰਖਿਆਂ ਦੇ ਗਿਆਨ ਨਾਲ ਜੋੜਦੀਆਂ ਹਨ। ਇਹ ਆਸਟ੍ਰੇਲੀਆ ਦੇ ਮੂਲ ਵਾਸੀਆਂ ਦੀ ਵਿਭਿੰਨਤਾ ਨੂੰ ਦਰਸਾਉਂਦੀਆਂ ਹਨ। ਇਸ ਵੇਲੇ ਆਸਟ੍ਰੇਲੀਆ ਭਰ ਵਿੱਚ 100 ਤੋਂ ਵੱਧ ਫਸਟ ਨੇਸ਼ਨਜ਼ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਕੁਝ ਸਿਰਫ ਮੁੱਠੀ ਭਰ ਲੋਕਾਂ ਵੱਲੋਂ ਬੋਲੀਆਂ ਜਾਂਦੀਆਂ ਹਨ, ਅਤੇ ਬਹੁਤੀਆਂ ਹਮੇਸ਼ਾ ਲਈ ਖਤਮ ਹੋਣ ਦੇ ਖ਼ਤਰੇ ਵਿੱਚ ਹਨ। ਪਰ ਕਈ ਭਾਸ਼ਾਵਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਅੱਜ ਦੇ Australia Explained ਐਪੀਸੋਡ ਵਿੱਚ ਅਸੀਂ ਆਸਟ੍ਰੇਲੀਆ ਦੀਆਂ ਪਹਿਲੀਆਂ ਭਾਸ਼ਾਵਾਂ ਦੀ ਵਿਭਿੰਨਤਾ ਅਤੇ ਉਨ੍ਹਾਂ ਦੇ ਪੁਨਰ ਜਾਗਰਣ ਦੀ ਪੜਚੋਲ ਕਰਾਂਗੇ।

What listeners say about First Nations languages: A tapestry of culture and identity - ਮੂਲ ਵਸੀਆਂ ਦੀਆਂ ਭਾਸ਼ਾਵਾਂ: ਸਭਿਆਚਾਰ ਅਤੇ ਪਹਿਚਾਣ ਦਾ ਇੱਕ ਤਾਣਾਬਾਣਾ

Average Customer Ratings

Reviews - Please select the tabs below to change the source of reviews.

In the spirit of reconciliation, Audible acknowledges the Traditional Custodians of country throughout Australia and their connections to land, sea and community. We pay our respect to their elders past and present and extend that respect to all Aboriginal and Torres Strait Islander peoples today.